Punjab News : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ | Live News | Punjab Cabinet Meeting | News18 Punjab
Punjab Cabinet Meeting ਪੰਜਾਬ ਕੈਬਨਿਟ ਦੀ ਮੀਟਿੰਗ ਚ ਅੱਜ ਕਈ ਵੱਡੇ ਫ਼ੈਸਲੇ ਲਏ ਗਏ ਹਨ। ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹ ਤੇ ਪੈਨਸ਼ਨਾਂ ‘ਚ ਸਰਕਾਰ ਨੇ 15% ਦਾ ਵਾਧਾ ਕੀਤਾ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬੇਸਿਕ ਪੇਅ ‘ਚ 15% ਦਾ ਵਾਧਾ ਕੀਤਾ ਗਿਆ ਹੈ ਤੇ ਨਾਲ ਹੀ ਸੀਐਮ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਕਰਨ ਦੇ ਵੀ … Read more